IPS ਸੁਰਿੰਦਰ ਲਾਂਬਾ ਤਰਨਤਾਰਨ ਦੇ ਨਵੇਂ ਐਸ.ਐਸ.ਪੀ. ਨਿਯੁਕਤ
ਚੋਣ ਕਮਿਸ਼ਨ ਨੇ ਅੱਜ ਸਵੇਰੇ ਡਾ.ਰਵਜੋਤ ਕੌਰ ਗਰੇਵਾਲ ਨੂੰ ਕੀਤਾ ਸੀ ਮੁਅੱਤਲ
IPS Surinder Lamba appointed as new SSP of Tarn Taran
ਤਰਨਤਾਰਨ: ਤਰਨਤਾਰਨ ਦੀ ਐਸ.ਐਸ.ਪੀ. ਰਵਜੋਤ ਕੌਰ ਗਰੇਵਾਲ ਦੇ ਸਸਪੈਂਡ ਹੋਣ ਤੋਂ ਬਾਅਦ ਆਈ.ਪੀ.ਐਸ. ਸੁਰਿੰਦਰ ਲਾਂਬਾ ਨੂੰ ਤਰਨਤਾਰਨ ਦਾ ਨਵਾਂ ਐਸ.ਐਸ.ਪੀ. ਨਿਯੁਕਤ ਕੀਤਾ ਗਿਆ ਹੈ।