ਭਾਜਪਾ ਆਗੂ ਡਾ. ਹਰਵਿੰਦਰ ਸਿੰਘ ਬਾਠ ਦੌਰਾਨ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

2004 ਵਿਚ ਭਾਜਪਾ ਜੁਆਇਨ ਕਰਨ ਵਾਲੇ ਖੇਤੀਬਾੜੀ ਪਰਿਵਾਰ ਨਾਲ ਸਬੰਧਿਤ ਸੇਵਾਮੁਕਤ ਖੇਤੀਬਾੜੀ

harwinder singh bath

photo

ਗੜ੍ਹਸ਼ੰਕਰ - ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪਹਿਲਾ ਹੀ ਕੇਂਦਰ ਸਰਕਾਰ ਦਾ ਵਿਰੋਧ ਕਰ ਚੁੱਕੇ ਭਾਜਪਾ ਦੇ ਮਨੁੱਖੀ ਅਧਿਕਾਰ ਸੈੱਲ ਦੇ ਸਾਬਕਾ ਕੋ-ਕਨਵੀਨਰ ਅਤੇ ਸਾਬਕਾ ਸੂਬਾ ਕਾਰਜਕਾਰਨੀ ਮੈਂਬਰ ਡਾ. ਹਰਵਿੰਦਰ ਸਿੰਘ ਬਾਠ ਵੱਲੋਂ ਸ਼ਹਿਰ ਦੇ ਨੰਗਲ ਚੌਕ 'ਚ ਧਰਨੇ ਦੌਰਾਨ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ। 2004 ਵਿਚ ਭਾਜਪਾ ਜੁਆਇਨ ਕਰਨ ਵਾਲੇ ਖੇਤੀਬਾੜੀ ਪਰਿਵਾਰ ਨਾਲ ਸਬੰਧਿਤ ਸੇਵਾਮੁਕਤ ਖੇਤੀਬਾੜੀ ਅਧਿਕਾਰੀ ਡਾ. ਬਾਠ ਭਾਜਪਾ ਦੇ ਕੌਮੀ ਆਗੂ ਅਵਿਨਾਸ਼ ਰਾਏ ਖੰਨਾ ਦੇ ਨਜ਼ਦੀਕੀਆਂ ਵਿਚੋਂ ਇਕ ਹਨ।

Related Stories