ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦਾ ਰਜਿਸਟਰਾਰ ਆਨੰਦ ਪਵਾਰ ਮੁਅੱਤਲ
ਅਹੁਦੇ ਦੀ ਦੁਰਵਰਤੋਂ ਕਰਨ ਦੇ ਇਲਜ਼ਾਮਾਂ ਤਹਿਤ ਕੀਤੀ ਕਾਰਵਾਈ
Registrar Anand Pawar of Rajiv Gandhi Law University of Patiala suspended
Registrar Anand Pawar of Rajiv Gandhi Law University of Patiala suspended: ਪਟਿਆਲਾ ਦੀ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਰਜਿਸਟਰਾਰ ਆਨੰਦ ਪਵਾਰ ਨੂੰ ਮੁਅੱਤਲ ਕੀਤਾ ਗਿਆ ਹੈ। ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰਜੀਐਨਯੂਐਲ) ਦੇ ਵਾਈਸ-ਚਾਂਸਲਰ ਜੈ ਸ਼ੰਕਰ ਸਿੰਘ ਨੇ ਰਜਿਸਟਰਾਰ ਆਨੰਦ ਪਵਾਰ ਨੂੰ ਵਿੱਤੀ ਬੇਨਿਯਮੀਆਂ ਤੋਂ ਇਲਾਵਾ ਆਪਣੀ ਸ਼ਕਤੀ ਅਤੇ ਅਹੁਦੇ ਦੀ ਦੁਰਵਰਤੋਂ ਲਈ ਮੁਅੱਤਲ ਕੀਤਾ ਹੈ।