ਪਾਦਰੀ ਜਸ਼ਨ ਗਿੱਲ ਨੇ ਗੁਰਦਾਸਪੁਰ ਅਦਾਲਤ 'ਚ ਕੀਤਾ ਆਤਮ ਸਮਰਪਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

BCA ਵਿਦਿਆਰਥਣ ਨਾਲ ਜਬਰ-ਜਨਾਹ ਦੇ ਲੱਗੇ ਸਨ ਇਲਜ਼ਾਮ

Pastor Jashan Gill surrenders in Gurdaspur court

ਗੁਰਦਾਸਪੁਰ: ਪਾਦਰੀ ਜਸ਼ਨ ਗਿੱਲ ਨੇ ਗੁਰਦਾਸਪੁਰ ਦੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਹੈ। ਦੱਸ ਦੇਈਏ ਕਿ ਬੀਸੀਏ ਵਿਦਿਆਰਥਣ ਨਾਲ ਜਬਰ ਜਨਾਹ ਦੇ ਇਲਜ਼ਾਮ ਲੱਗੇ ਸਨ। 2023 ਤੋਂ ਪਾਦਰੀ ਜਸ਼ਨ ਗਿੱਲ ਭਗੌੜਾ ਸੀ।ਜ਼ਿਕਰਯੋਗ ਹੈ ਕਿ ਪਾਦਰੀ ਦੀ ਭੈਣ ਤੇ ਭਰਾ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤੀ ਸੀ।