ਨਾਜਾਇਜ਼ ਮਾਇਨਿੰਗ ਮਾਮਲਾ: ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ 27 ਮਈ ਤੱਕ ਵਧੀ

ਏਜੰਸੀ

ਖ਼ਬਰਾਂ, ਪੰਜਾਬ

ਸਾਥੀ ਕੁਦਰਤ ਦੀਪ ਸਿੰਘ ਦਾ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹਨ। 

Bhupinder Honey

 

ਜਲੰਧਰ - ਮਨੀ ਲਾਂਡਰਿੰਗ ਅਤੇ ਨਾਜਾਇਜ਼ ਮਾਈਨਿੰਗ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਕੋਰਟ ਵਿਚ ਪੇਸ਼ ਕੀਤਾ ਗਿਆ ਤੇ ਕੋਰਟ ਨੇ ਭੁਪਿੰਦਰ ਹਨੀ ਦੀ ਨਿਆਂਇਕ ਹਿਰਾਸਤ 27 ਮਈ ਤੱਕ ਵਧਾ ਦਿਤੀ ਹੈ। 
ਇਸ ਦੇ ਨਾਲ ਹੀ ਕੋਰਟ ਨੇ ਹਨੀ ਦੇ ਸਾਥੀ ਕੁਦਰਤ ਦੀਪ ਸਿੰਘ ਦਾ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਹਨ।