ਉੱਘੇ ਕਬੱਡੀ ਪ੍ਰਮੋਟਰ ਦਾਰਾ ਸਿੰਘ ਔਜਲਾ ਦਾ ਦੇਹਾਂਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਹਨਾਂ ਦੀ ਮੌਤ ਦੀ ਖ਼ਬਰ ਨਾਲ ਉਹਨਾਂ ਦੇ ਪ੍ਰਸ਼ੰਸਕਾਂ ਅਤੇ ਇਲਾਕੇ 'ਚ ਸੋਗ ਦੀ ਲਹਿਰ ਹੈ।

Prominent Kabaddi promoter Dara Singh Aujla dies

 

ਚੰਡੀਗੜ੍ਹ: ਉੱਘੇ ਕਬੱਡੀ ਪ੍ਰਮੋਟਰ ਦਾਰਾ ਸਿੰਘ ਔਜਲਾ ਦਾ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਦਾਰਾ ਸਿੰਘ ਔਜਲਾ ਨੇ ਕਬੱਡੀ ਨਾਲ ਅਪਣੇ ਪਿੰਡ ਮੁਠੱਡਾ ਕਲਾਂ ਦਾ ਨਾਂ ਵਿਸ਼ਵ ਪੱਧਰ 'ਤੇ ਚਮਕਾਇਆ ਹੈ। ਉਹਨਾਂ ਦੀ ਮੌਤ ਦੀ ਖ਼ਬਰ ਨਾਲ ਉਹਨਾਂ ਦੇ ਪ੍ਰਸ਼ੰਸਕਾਂ ਅਤੇ ਇਲਾਕੇ 'ਚ ਸੋਗ ਦੀ ਲਹਿਰ ਹੈ।