ਚੋਣ ਕਮਿਸ਼ਨ ਪੰਜਾਬ ਵੱਲੋਂ ਪੰਚਾਇਤੀ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਲੋਕ ਸਭਾ ਦੀਆਂ ਸੂਚੀਆਂ ਅਨੁਸਾਰ ਕਰਨ ਦੀਆਂ ਹਦਾਇਤਾਂ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਚਾਇਤੀ ਚੋਣਾਂ ਨੂੰ ਲੈ ਕੇ ਵੋਟਰ ਸੂਚੀਆਂ ਦੀ ਸੁਧਾਈ ਸ਼ੁਰੂ

Election Commission of Punjab

Punjab News : ਚੋਣ ਕਮਿਸ਼ਨ ਪੰਜਾਬ ਵੱਲੋਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਲੋਕ ਸਭਾ ਦੀਆਂ ਸੂਚੀਆਂ ਅਨੁਸਾਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।