Phillaur News: ਫਿਲੌਰ 'ਚ ਬਿਜਲੀ ਦਾ ਕਰੰਟ ਲੱਗਣ ਨਾਲ ਵਿਅਕਤੀ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Phillaur News: ਦੀਵਾਲੀ ਕਾਰਨ ਕਿਸੇ ਦੇ ਘਰ 'ਚ ਲਗਾ ਰਿਹਾ ਸੀ ਲਾਈਟਾਂ

A person died due to electric shock in Phillaur

A person died due to electric shock in Phillaur: ਫਿਲੌਰ ਸ਼ਹਿਰ ਤੋਂ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ ਇਥੇ ਦੀਵਾਲੀ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ। ਇਥੇ ਘਰ ਵਿਚ ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਲਾਈਟਾਂ ਪਾ ਰਹੇ ਬਿਜਲੀ ਮਕੈਨਿਕ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ।

ਇਹ ਵੀ ਪੜ੍ਹੋ: Haryana News: ਕਰਨਾਲ 'ਚ ਮਕਾਨ ਦੀ ਡਿੱਗੀ ਛੱਤ, ਮਲਬੇ ਹੇਠ ਦੱਬਿਆ ਪੂਰਾ ਪਰਿਵਾਰ 

ਮ੍ਰਿਤਕ ਦੀ ਪਛਾਣ ਪ੍ਰੇਮ ਕੁਮਾਰ ਪੁੱਤਰ ਦਰਸ਼ਨ ਲਾਲ ਵਾਸੀ ਮੁਹੱਲਾ ਕਾਜੀਆ ਫਿਲੌਰ ਵਜੋਂ ਹੋਈ ਹੈ। ਮੌਕੇ 'ਤੇ ਮੌਜੂਦ ਲੋਕਾਂ ਨੇ ਦਸਿਆ ਕਿ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਲਿਜਾਇਆ ਗਿਆ ਸੀ। ਉਥੋਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਲਈ ਰੈਫਰ ਕਰ ਦਿਤਾ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

ਇਹ ਵੀ ਪੜ੍ਹੋ: Ajab Gajab News: ਆਪਣੇ ਸਕੇ ਭਰਾ ਦੇ ਬੱਚੇ ਦੀ ਮਾਂ ਬਣੀ ਭੈਣ, ਕਿਹਾ- ''ਲੋੜ ਪਈ ਤਾਂ ਦੁਬਾਰਾ ਵੀ ਮਾਂ ਬਣ ਜਾਵਾਂਗੀ''