Punjab Earthquake Today: ਪੰਜਾਬ ਵਿਚ ਆਇਆ ਭੂਚਾਲ, ਡਰੇ ਲੋਕ ਘਰਾਂ 'ਚੋਂ ਆਏ ਬਾਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Amritsar Earthquake Today:  ਅੰਮ੍ਰਿਤਸਰ ਵਿਚ ਦੁਪਹਿਰ 01:15 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।

Punjab Amritsar Earthquake Today:

Punjab Amritsar Earthquake Today: ਪੰਜਾਬ ਵਿਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੰਮ੍ਰਿਤਸਰ ਵਿਚ ਦੁਪਹਿਰ 01:15 ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਕਰਨ ਤੋਂ ਬਾਅਦ ਡਰੇ ਲੋਕ ਘਰਾਂ 'ਚੋਂ ਬਾਹਰ ਆ ਗਏ।