Faridkot News: ਵਿਆਹ ਤੋਂ 4 ਦਿਨ ਪਹਿਲਾਂ ਲਾੜੀ ਨੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Faridkot News:ਗਮ ਵਿਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ

The bride committed suicide 4 days before the wedding in Faridkot

 

The bride committed suicide 4 days before the wedding in Faridkot News in punjabi: ਫਰੀਦਕੋਟ ਜਿਲ੍ਹੇ ਦੇ ਪਿੰਡ ਕਉਣੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ 20 ਸਾਲਾ ਲੜਕੀ ਨੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਲੜਕੀ ਨੇ ਜ਼ਹਿਰਲੀ ਦਵਾਈ ਪੀ ਕੇ ਘਰ ਦੀ ਛੱਤ ਤੋਂ ਛਾਲ ਮਾਰ ਦਿਤੀ। ਜਿਸ ਨਾਲ ਉਸ ਦੀ ਮੌਤੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਲੜਕੀ ਦਾ 13 ਦਸੰਬਰ ਨੂੰ ਵਿਆਹ ਸੀ ਪਰ ਪਹਿਲਾਂ ਹੀ ਵਿਆਹ ਦੀਆਂ ਖੁਸ਼ੀਆਂ ਗਮ ਵਿਚ ਬਦਲ ਗਈਆਂ।