ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ, 22 ਅਧਿਕਾਰੀਆਂ ਦੇ ਕੀਤੇ ਤਬਾਦਲੇ
IPS ਜਯੋਤੀ ਯਾਦਵ ਨੂੰ ਬਠਿੰਡੇ ਵਿਖੇ ਲਗਾਇਆ ਐਸ.ਐਸ.ਪੀ
Punjab government makes major reshuffle in police department, transfers 22 officers
ਚੰਡੀਗੜ੍ਹ: ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕੀਤਾ ਹੈ। ਸਰਕਾਰ ਨੇ 22 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਆਈਪੀਐਸ ਜਯੋਤੀ ਯਾਦਵ ਨੂੰ ਬਠਿੰਡੇ ਵਿਖੇ ਐਸ.ਐਸ.ਪੀ ਲਗਾਇਆ ਗਿਆ ਹੈ।