Bargari Beadbi Case : ਬੇਅਦਬੀ ਮਾਮਲੇ ’ਚ ਗ੍ਰਿਫਤਾਰ ਪ੍ਰਦੀਪ ਕਲੇਰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Bargari Beadbi Case: ਬੀਤੇ ਦਿਨ ਅਯੁਧਿਆ ਤੋਂ ਕੀਤਾ ਸੀ ਗ੍ਰਿਫਤਾਰ

Pradeep Keller was sent to two-day police remand Bargari Beadbi Case News in punjabi

Pradeep Keller was sent to two-day police remand Bargari Beadbi Case News in punjabi: ਬਰਗਾੜੀ ਬੇਅਦਬੀ ਮਾਮਲੇ ’ਚ ਕਈ ਸਾਲ ਤੋਂ ਭਗੌੜੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਸਥਾਨਕ ਡਿਊਟੀ ਮੈਜਿਸਟਰੇਟ ਵਲੋਂ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਣ ਦਾ ਹੁਕਮ ਦਿਤਾ ਗਿਆ। 

ਇਹ ਵੀ ਪੜ੍ਹੋ: Farming News: ਪਰਾਲੀ ਦੇ ਪ੍ਰਬੰਧਨ ’ਤੇ 3.3 ਹਜ਼ਾਰ ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਗਏ, ਪੰਜਾਬ ਲਈ ਸਭ ਤੋਂ ਵੱਧ 1,531 ਕਰੋੜ ਰੁਪਏ ਵੰਡੇ ਗਏ 

 ਪ੍ਰਦੀਪ ਕਲੇਰ ਤਿੰਨਾਂ ਬੇਅਦਬੀ ਦੇ ਕੇਸਾਂ ’ਚ ਭਗੋੜਾ ਘੋਸ਼ਿਤ ਕੀਤਾ ਹੋਇਆ ਸੀ। ਦੱਸ ਦੇਈਏ ਕਿ ਭਗੌੜੇ ਮੁਲਜ਼ਮ ਪ੍ਰਦੀਪ ਕਲੇਰ ਨੂੰ ਪੰਜਾਬ ਪੁਲਿਸ ਨੇ ਬੀਤੀ ਦਿਨੀਂ ਅਯੁਧਿਆ ਤੋਂ ਗ੍ਰਿਫ਼ਤਾਰ ਕਰ ਕੀਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Pradeep Keller was sent to two-day police remand Bargari Beadbi Case News in punjabi, stay tuned to Rozana Spokesman)