PSTET ਦੀ ਮੁੜ ਹੋਵੇਗੀ ਪ੍ਰੀਖਿਆ, SCERT ਪੰਜਾਬ ਵਲੋਂ ਤੈਅ ਕੀਤੀ ਇਹ ਤਰੀਕ

ਏਜੰਸੀ

ਖ਼ਬਰਾਂ, ਪੰਜਾਬ

ਇਹ ਪ੍ਰੀਖਿਆ ਹੁਣ 30 ਅਪ੍ਰੈਲ 2023 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਹੋਵੇਗੀ...

photo

 

ਚੰਡੀਗੜ੍ਹ - ਪੀਐਸਟੀਈਟੀ ਦੀ ਮੁੜ ਪ੍ਰੀਖਿਆ ਲੈਣ ਬਾਰੇ ਐਸ.ਸੀ.ਈ.ਆਰ.ਟੀ. ਪੰਜਾਬ ਦੇ ਵਲੋਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਹ ਪ੍ਰੀਖਿਆ ਹੁਣ 30 ਅਪ੍ਰੈਲ 2023 ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਹੋਵੇਗੀ।