ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, MP ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਨੂੰ ਡਿਬੜੂਗ਼ੜ ਜੇਲ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਪੁਲਿਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਲਕੇ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ

Big news from sources, police took MP Amritpal's associate Pappalpreet from Dibrugarh jail to Amritsar

ਅੰਮ੍ਰਿਤਸਰ: ਐਮਪੀ ਅੰਮ੍ਰਿਤਪਾਲ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਨੇ ਦੱਸਿਆ ਹੈ ਕਿ ਭਲਕੇ ਅਜਨਾਲਾ ਦੀ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਬੀਤੀ 9 ਅਪ੍ਰੈਲ ਨੂੰ ਪਪਲਪ੍ਰੀਤ 'ਤੇ ਲੱਗੀ NSA ਦੀ ਮਿਆਦ ਖ਼ਤਮ ਹੋਈ ਸੀ ।