ਸਿੱਧੂ ਮੂਸੇਵਾਲਾ ਕਤਲ ਮਾਮਲਾ: ਭਲਕੇ ਮਾਨਸਾ ਦੀ ਸੈਸ਼ਨ ਅਦਾਲਤ ਵਿੱਚ ਹੋਵੇਗੀ ਸੁਣਵਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੀ ਹੋਵੇਗੀ ਗਵਾਹੀ

Sidhu Moosewala murder case: Hearing to be held in Mansa sessions court tomorrow

ਮਾਨਸਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ 11 ਅਪ੍ਰੈਲ ਭਾਵ ਭਲਕੇ ਮਾਨਸਾ ਸੈਸ਼ਨ ਕੋਰਟ ਵਿੱਚ ਸੁਣਵਾਈ ਹੋ ਰਹੀ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਗਵਾਹੀ ਹੋਵੇਗੀ।ਦੱਸ ਦੇਈਏ ਕਿ ਪਿਛਲੀ ਸੁਣਂਵਾਈ ਉਤੇ ਜੱਜ ਛੁੱਟੀ ਉੱਤੇ ਸੀ। ਇਸ ਕਰਕੇ ਗਵਾਹੀ ਨਹੀ ਹੋਈ ਸੀ।