Mandi Gobindgarh News : ਸ਼ਹੀਦ ਹਰਮਿੰਦਰ ਸਿੰਘ ਦਾ ਜੱਦੀ ਪਿੰਡ ਮੰਡੀ ਗੋਬਿੰਦਗੜ੍ਹ 'ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mandi Gobindgarh News : ਬੀਤੇ ਦਿਨ ਅਤਿਵਾਦੀਆਂ ਨਾਲ ਮੁਕਾਬਲੇ ਵਿਚ ਹੋਏ ਸਨ ਸ਼ਹੀਦ

ਸ਼ਹੀਦ ਹਰਮਿੰਦਰ ਸਿੰਘ ਦਾ ਜੱਦੀ ਪਿੰਡ ਮੰਡੀ ਗੋਬਿੰਦਗੜ੍ਹ ਵਿਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

Mandi Gobindgarh News : ਫਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਦੇ ਪਿੰਡ ਬਦੀਨਪੁਰ ਦੇ ਵਸਨੀਕ 26 ਸਾਲਾ ਸਿਪਾਹੀ ਹਰਮਿੰਦਰ ਸਿੰਘ, ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਅਖਲ ਜੰਗਲ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਵਿੱਚ ਸ਼ਹੀਦ ਹੋ ਗਏ ਸਨ।

ਅੱਜ ਐਤਵਾਰ ਨੂੰ, ਸਿਪਾਹੀ ਦੀ ਦੇਹ ਉਸਦੇ ਪਿੰਡ ਲਿਆਂਦੀ ਜਾ ਰਹੀ ਹੈ। ਲਾਂਸ ਨਾਇਕ ਸ਼ਹੀਦ ਸਿਪਾਹੀ ਹਰਮਿੰਦਰ ਸਿੰਘ ਦੀ ਦੇਹ ਪਿੰਡ ਪਹੁੰਚੀ ਹੈ। ਸ਼ਹੀਦ ਹਰਮਿੰਦਰ ਸਿੰਘ ਦਾ ਸਰਕਾਰੀ ਸਨਮਾਨਾਂ ਸਸਕਾਰ ਨਾਲ ਕੀਤਾ ਗਿਆ।

(For more news apart from Martyr Harminder Singh cremated full state honours in village Mandi Gobindgarh News in Punjabi, stay tuned to Rozana Spokesman)