Punjabi Murdered in America: ਅਮਰੀਕਾ ’ਚ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ
Punjabi Murdered in America: ਅਫ਼ਰੀਕਾ ਮੂਲ ਦੇ ਅਮਰੀਕੀ ਵਿਅਕਤੀ ਨੇ ਲੀਕਰ ਸਟੋਰ ਦੇ ਮਾਲਕ 'ਤੇ ਲੁੱਟ ਦੀ ਨੀਅਤ ਨਾਲ ਕੀਤਾ ਹਮਲਾ
Punjabi Murdered in America Nadala
Murder of Punjabi youth in America News in punjabi: ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ ਜਾਨਾਂ ਵੀ ਗੁਆ ਰਹੇ ਹਨ।
ਅਜਿਹੀ ਹੀ ਮੰਦਭਾਗੀ ਖ਼ਬਰ ਅਮਰੀਕਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਪੰਜਾਬੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਵਨੁਸਾਰ ਸ਼ਿਕਾਗੋ ਵਿਖੇ ਅਅਫ਼ਰੀਕਾ ਮੂਲ ਦੇ ਅਮਰੀਕੀ ਵਿਅਕਤੀ ਨੇ ਲੀਕਰ ਸਟੋਰ ਦੇ ਮਾਲਕ ਨੂੰ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਨਡਾਲਾ (Nadala) ਵਜੋਂ ਹੋਈ ਹੈ।