ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪ੍ਰਦਰਸ਼ਨ ਜਾਰੀ, ਵੇਖੋ ਪਟਿਆਲਾ ਬਠਿੰਡਾ ਬੱਸ ਸਟੈਂਡ ਦੀਆਂ ਤਸਵੀਰਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਠਿੰਡਾ ਦੇ ਬੱਸ ਸਟੈਂਡ 'ਤੇ ਵੀ ਕੈਬਨਿਟ ਮੰਤਰੀ ਧਰਮਸੋਤ ਵਜੀਫਾ ਘੁਟਾਲਾ ਅਤੇ ਉੱਤਰ ਪ੍ਰਦੇਸ਼ ਬਲਾਤਕਾਰ ਕੇਸ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦੀ ਮੰਗ ਕੀਤੀ ਜਾ ਰਹੀ

protest

protest

protest

Punjab Bandh

Punjab Bandh

Punjab Bandh

Punjab Bandh

Punjab Bandh

protest

ਚੰਡੀਗੜ੍ਹ - ਨਵੇਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ 'ਚ ਲਗਾਤਾਰ ਜਾਰੀ ਹੈ। ਇਸ ਚਲਦੇ ਅੱਜ ਪਟਿਆਲਾ ਦੇ ਬੱਸ ਸਟੈਂਡ ਦੇ ਮੇਨ ਚੋਂਕ ਵਿਚਕਾਰ ਨੈਸ਼ਨਲ ਸੈਡਿਉਲ ਕਾਸਟ ਅਲਾਇੰਸ, ਭਗਵਾਨ ਬਾਲਮੀਕਿ ਸਭਾ ਪਟਿਆਲਾ ਸਮੇਤ ਹੋਰਨਾਂ ਸੰਸਥਾਵਾਂ ਵਲੋਂ ਯੁਪੀ ਦੇ ਮੁੱਖ ਮੰਤਰੀ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕੈਬੀਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਘੋਟਾਲੇ ਦੇ ਵਿਰੋਧ ਵਿਚ ਵੀ ਧਰਨਾ ਪ੍ਰਦਰਸ਼ਨ ਜਾਰੀ ਹੈ।