ਮੋਹਿੰਦਰ ਸਿੰਘ ਕੇਪੀ ਨੂੰ ਮਿਲਿਆ ਕੈਬਨਿਟ ਮੰਤਰੀ ਦਾ ਅਹੁਦਾ
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਕਾਂਗਰਸੀ ਆਗੂ ਮੋਹਿੰਦਰ ਸਿੰਘ ਕੇ.ਪੀ. ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿਤਾ ਹੈ।
Mohinder Singh Kaypee
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਕਾਂਗਰਸੀ ਆਗੂ ਮੋਹਿੰਦਰ ਸਿੰਘ ਕੇ.ਪੀ. ਨੂੰ ਕੈਬਨਿਟ ਮੰਤਰੀ ਦਾ ਦਰਜਾ ਦਿਤਾ ਹੈ।
ਦੱਸ ਦੇਈਏ ਕਿ ਇਸ ਸਮੇਂ ਮੋਹਿੰਦਰ ਕੇਪੀ ਪੰਜਾਬ ਸਟੇਟ ਬੋਰਡ ਆਫ਼ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟਰੀਅਲ ਟਰੇਨਿੰਗ ਦੇ ਚੇਅਰਮੈਨ ਹਨ। ਇਸ ਬਾਬਤ ਪੰਜਾਬ ਸਰਕਾਰ ਵਲੋਂ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ।