ਨਵੇਂ ਕਾਨੂੰਨਾਂ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ ਪ੍ਰਧਾਨ ਮੰਤਰੀ ਦੇ ਮਿੱਤਰਾਂ' ਦੇ ਹਵਾਲੇ ਕਰਨਾ :ਰਾਹੁਲ

ਏਜੰਸੀ

ਖ਼ਬਰਾਂ, ਪੰਜਾਬ

ਨਵੇਂ ਕਾਨੂੰਨਾਂ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ 'ਪ੍ਰਧਾਨ ਮੰਤਰੀ ਦੇ ਮਿੱਤਰਾਂ' ਦੇ ਹਵਾਲੇ ਕਰਨਾ : ਰਾਹੁਲ

image

ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ, ਰਾਹੁਲ ਗਾਂਧੀ ਨੇ ਪੱਤਰਕਾਰਾਂ ਨੂੰ ਕਿਹਾ ਕਿ ਅਸੀਂ ਰਾਸ਼ਟਰਪਤੀ ਨੂੰ ਮਿਲੇ ਅਤੇ ਉਨ੍ਹਾਂ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਸਬੰਧੀ ਸਾਡੇ ਵਿਚਾਰਾਂ ਤੋਂ ਜਾਣੂ ਕਰਵਾਇਆ। ਅਸੀਂ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਰੱਦ ਕੀਤਾ ਜਾਵੇ। ਅਸੀਂ ਰਾਸ਼ਟਰਪਤੀ ਨੂੰ ਦਸਿਆ ਕਿ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿਚ ਜਿਸ ਤਰ੍ਹਾਂ ਇਹ ਕਾਨੂੰਨ ਪਾਸ ਕੀਤੇ ਗਏ ਸਨ, ਅਸੀਂ ਮਹਿਸੂਸ ਕਰਦੇ ਹਾਂ ਕਿ ਇਹ ਕਿਸਾਨਾਂ ਦਾ ਅਪਮਾਨ ਹੈ, ਇਸ ਲਈ ਉਹ ਠੰਢੇ ਮੌਸਮ ਵਿਚ ਵੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਸਾਬਕਾ ਕਾਂਗਰਸ ਪ੍ਰਧਾਨ ਨੇ ਦੋਸ਼ ਲਾਇਆ ਕਿ ਨਵੇਂ ਕਾਨੂੰਨਾਂ ਦਾ ਉਦੇਸ਼ ਖੇਤੀਬਾੜੀ ਖੇਤਰ ਨੂੰ 'ਪ੍ਰਧਾਨ ਮੰਤਰੀ ਦੇ ਮਿੱਤਰਾਂ' ਦੇ ਹਵਾਲੇ ਕਰਨਾ ਹੈ ਪਰ ਕਿਸਾਨ ਡਰਦੇ ਨਹੀਂ ਹਨ ਅਤੇ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਕਿਸਾਨ ਅਪਣਾ ਸ਼ਾਂਤਮਈ ਅੰਦੋਲਨ