ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਅਨੀਸ਼ ਸਿਡਾਨਾ ਨੇ ਅਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਨੇ ਅਕਾਲੀ ਦਲ ਛੱਡਣ ਦਾ ਵੀ ਐਲਾਨ ਕਰ ਦਿੱਤਾ ਹੈ।

Sukhbir Singh Badal's Political Advisor Anish Sidana Resigns

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਲਾਹਕਾਰ ਅਨੀਸ਼ ਸਿਡਾਨਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਕਾਲੀ ਦਲ ਛੱਡਣ ਦਾ ਵੀ ਐਲਾਨ ਕਰ ਦਿੱਤਾ ਹੈ।