ਜੋਰਾ ਸਿੰਘ ਵਲੋਂ ਕੀਤੇ ਖ਼ੁਲਾਸਿਆਂ ਤੋਂ ਬਾਅਦ ਭਗਵੰਤ ਮਾਨ ਦਾ ਬਾਦਲਾਂ ‘ਤੇ ਹਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਸਟਿਸ ਜੋਰਾ ਸਿੰਘ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਬੇਅਦਬੀ ਮਾਮਲੇ ਵਿਚ ਬਣਾਈ ਗਈ ਰਿਪੋਟ ‘ਤੇ ਬੋਲਦੇ ਹੋਏ ਸੰਗਰੂਰ ਤੋਂ...

Bhagwant Maan

Badals

ਸੰਗਰੂਰ : ਜਸਟਿਸ ਜੋਰਾ ਸਿੰਘ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਬੇਅਦਬੀ ਮਾਮਲੇ ਵਿਚ ਬਣਾਈ ਗਈ ਰਿਪੋਟ ‘ਤੇ ਬੋਲਦੇ ਹੋਏ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੇ ਕਿਹਾ ਕਿ ਇਹ ਰਿਪੋਟ ਬਾਦਲਾਂ ਦੇ ਵਿਰੁਧ ਹੈ, ਜਿਸ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸਰਵਜਨਿਕ ਨਹੀਂ ਕਰ ਰਹੇ, ਜਦੋਂ ਕਿ ਇਨ੍ਹਾਂ ਰਿਪੋਟਾਂ ਨੂੰ ਪੰਜਾਬ ਦੀ ਜਨਤਾ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ। ਮਾਨ ਨੇ ਕਿਹਾ ਕਿ ਇਹ ਤਾਂ ਸਾਰੀ ਦੁਨੀਆ ਨੂੰ ਪਤਾ ਹੈ

Related Stories