MLA Gurpreet Singh Gogi: MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਏਜੰਸੀ

ਖ਼ਬਰਾਂ, ਪੰਜਾਬ

ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਵੀ ਦੁੱਖ ਦਾ ਕੀਤਾ ਗਿਆ ਪ੍ਰਗਟਾਵਾ

CM Bhagwant Mann expresses grief over the demise of MLA Gurpreet Gogi

 

MLA Gurpreet Singh Gogi: MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ CM ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਲਿਖਿਆ- ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਸਤਿਕਾਰਯੋਗ ਵਿਧਾਇਕ ਗੁਰਪ੍ਰੀਤ ਗੋਗੀ ਜੀ ਦੇ ਅਕਾਲ ਚਲਾਣੇ ਦੀ ਦੁਖ਼ਦਾਈ ਖ਼ਬਰ ਮਿਲੀ। ਸੁਣ ਕੇ ਬੇਹੱਦ ਦੁੱਖ ਲੱਗਿਆ, ਗੋਗੀ ਜੀ ਬੇਹੱਦ ਵਧੀਆ ਇਨਸਾਨ ਸਨ। ਦੁੱਖ ਦੀ ਘੜੀ 'ਚ ਪਰਿਵਾਰ ਨਾਲ ਦਿਲੋਂ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਦੁਖ਼ਦਾਈ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ। 
ਵਾਹਿਗੁਰੂ ਵਾਹਿਗੁਰੂ

MLA ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ’ਤੇ ਡਾ. ਗੁਰਪ੍ਰੀਤ ਕੌਰ ਨੇ ਦੁੱਖ ਪ੍ਰਗਟਾਇਆ ਲਿਖਿਆ-

ਲੁਧਿਆਣਾ ਪੱਛਮੀ ਤੋਂ ਸਾਡੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਅਕਾਲ ਚਲਾਣੇ ਦੀ ਦੁਖ਼ਦਾਈ ਖ਼ਬਰ ਮਿਲੀ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ।ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਅਤੇ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ