Ram Rahim News: ਬਲਾਤਕਾਰੀ ਸੌਦਾ ਸਾਧ ਨੂੰ ਬੇਅਦਬੀ ਮਾਮਲੇ 'ਚ ਮਿਲੀ ਰਾਹਤ, ਕੋਰਟ ਨੇ ਕੀ ਕਿਹਾ?
ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਹੈ।
Ram Rahim
Ram Rahim News IN Punjabi/ਚੰਡੀਗੜ੍ਹ - ਬੇਅਦਬੀ ਮਾਮਲੇ 'ਚ ਫਸੇ ਬਲਾਤਕਾਰੀ ਸੌਦਾ ਸਾਧ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲੀ ਹੈ। ਇਸ ਮਾਮਲੇ ਵਿਚ ਹਾਈ ਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿਚ ਚੱਲ ਰਹੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਹਾਈ ਕੋਰਟ ਨੇ ਮਾਮਲੇ ਦੀ ਸੀਬੀਆਈ ਜਾਂਚ ਦੀ ਡੇਰਾ ਮੁਖੀ ਦੀ ਮੰਗ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਹੈ।
(For more Punjabi news apart from Court stayed proceedings in trial court against Dera Mukhi in sacrilege case ,News In Punjabi, stay tuned to Rozana Spokesman)