ਦਿਲ ਦਾ ਦੌਰਾ ਪੈਣ ਨਾਲ ਨਿਊਜ਼ੀਲੈਂਡ 'ਚ ਪੰਜਾਬੀ ਨੌਜਵਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ ਬਖੋਪੀਰ ਦੇ ਨੌਜਵਾਨ ਦੀ ਨਿਊਜ਼ੀਲੈਂਡ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  ਪਿੰਡ ਬਖੋਪੀਰ ਦੇ ਵਾਸੀ ਕੁਲਵੰਤ ਸਿੰਘ ਨੇ ਦਸਿਆ ਕਿ ਉਸ ਦਾ

File Photo

ਭਵਾਨੀਗੜ੍ਹ  (ਗੁਰਦਰਸ਼ਨ ਸਿੰਘ ਸਿੱਧੂ/ਗੁਰਪ੍ਰੀਤ ਸਿੰਘ ਸਕਰੌਦੀ) : ਪਿੰਡ ਬਖੋਪੀਰ ਦੇ ਨੌਜਵਾਨ ਦੀ ਨਿਊਜ਼ੀਲੈਂਡ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।  ਪਿੰਡ ਬਖੋਪੀਰ ਦੇ ਵਾਸੀ ਕੁਲਵੰਤ ਸਿੰਘ ਨੇ ਦਸਿਆ ਕਿ ਉਸ ਦਾ ਇਕਲੌਤਾ ਪੁੱਤਰ ਲਖਵੀਰ ਸਿੰਘ ਨਿਊਜ਼ੀਲੈਂਡ ਵਰਕ ਪਰਮਿਟ 'ਤੇ ਗਿਆ ਸੀ।

ਅੱਜ ਸਵੇਰੇ ਨਿਊਜ਼ੀਲੈਂਡ ਤੋਂ ਮੇਰੇ ਭਤੀਜੇ ਤੋਂ ਫ਼ੋਨ ਆਇਆ ਕਿ ਬੀਤੇ ਦਿਨੀਂ ਲਖਵੀਰ ਸਿੰਘ ਬੈਠਾ-ਬੈਠਾ ਡਿੱਗ ਗਿਆ ਅਤੇ ਬੇਹੋਸ਼ ਹੋ ਗਿਆ ਜਿਸ ਨੂੰ ਮੌਕੇ ਤੋਂ ਹਸਪਤਾਲ 'ਚ ਲੈ ਗਏ, ਜਿਥੇ ਉਸ ਦੀ ਮੌਤ ਹੋ ਗਈ।