ਤਰਨਤਾਰਨ ’ਚ ਗੈਂਗਸਟਰ ਪ੍ਰਭ ਦਾਸੂਵਾਲ ਦੇ ਸਾਥੀ ਦਾ ਐਨਕਾਊਂਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਐਕਾਊਂਟਰ ਮਗਰੋਂ ਮੁਲਜ਼ਮ ਤੋਂ ਹਥਿਆਰ ਬਰਾਮਦ

Encounter of gangster Prabh Dasuwal's accomplice in Tarn Taran

ਤਰਨਤਾਰਨ: ਤਰਨਤਾਰਨ ਵਿਖੇ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਪ੍ਰਭ ਦਾਸੂਵਾਲ ਦੇ ਸਾਥੀ ਦਾ ਐਨਕਾਊਂਟਰ ਕੀਤਾ ਹੈ। ਨਾਕਾਬੰਦੀ ਦੌਰਾਨ ਮੁਲਜ਼ਮ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋ ਹਥਿਆਰ ਵੀ ਬਰਾਮਦ ਕੀਤਾ ਹੈ।