MP ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਨੂੰ ਅਜਨਾਲਾ ਕੋਰਟ ਵਿੱਚ ਕੀਤਾ ਪੇਸ਼ , 4 ਦਿਨ ਦਾ ਮਿਲਿਆ ਰਿਮਾਂਡ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੋਰਟ ਨੇ 4 ਦਿਨ ਦਾ ਦਿੱਤਾ ਪੁਲਿਸ ਰਿਮਾਂਡ

MP Amritpal Singh's associate Papalpreet produced in Ajnala court, remanded for 4 days
ਅਜਨਾਲਾ: ਸਾਂਸਦ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਸਾਥੀ ਪਪਲਪ੍ਰੀਤ ਸਿੰਘ ਨੂੰ ਪੁਲਿਸ ਵਲੋਂ ਅਜਨਾਲਾ ਅਦਾਲਤ ਵਿਚ ਪੇਸ਼ ਕਰ ਦਿੱਤਾ ਗਿਆ ਹੈ। ਅਦਾਲਤ ਵਲੋਂ ਉਸ ਨੂੰ 4 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਹ ਜਾਣਕਾਰੀ ਡੀ.ਐਸ.ਪੀ. ਅਜਨਾਲਾ ਗੁਰਵਿੰਦਰ ਸਿੰਘ ਔਲਖ ਨੇ ਦਿੱਤੀ।