ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਪਿਤਾ ਦੀ ਹਾਲਤ ਗੰਭੀਰ, ਹਸਪਤਾਲ 'ਚ ਕਰਵਾਇਆ ਦਾਖ਼ਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗਰਦਾਸ ਬਾਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਹਨ।

Photo

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਬਾਦਲ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫ਼ੋਰਟਿਸ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਉਨ੍ਹਾਂ ਨੂੰ ਵੈਂਟੀਲੇਟਰ ਤੇ ਰੱਖਿਆ ਗਿਆ ਹੈ। ਦੱਸ ਦੱਈਏ ਕਿ ਗਰਦਾਸ ਬਾਦਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਹਨ।