BBMB ਤੋਂ CISF ਹਟਾਉਣ ਦਾ ਮਤਾ Vidhan Sabha ’ਚ ਪਾਸ
ਸਦਨ ਵਲੋਂ ਸਰਬਸੰਮਤੀ ਨਾਲ ਕੀਤੀ ਗਈ ਸੀ ਸਿਫ਼ਾਰਸ਼
Resolution to Remove CISF from BBMB Passed in Vidhan Sabha Latest News in Punjabi ਚੰਡੀਗੜ੍ਹ : ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿਤਾ ਗਿਚੰਡੀਗੜ੍ਹ : ਬੀ.ਬੀ.ਐਮ.ਬੀ. ਤੋਂ ਸੀ.ਆਈ.ਐਸ.ਐਫ਼. ਕਰਮਚਾਰੀਆਂ ਦੀ ਤਾਇਨਾਤੀ ਹਟਾਉਣ ਦਾ ਲਿਆਂਦਾ ਮਤਾ ਸਦਨ ਵਿਚ ਪਾਸ ਕਰ ਦਿਤਾ ਗਿਆ।
ਸਦਨ ਵਲੋਂ ਸਰਬਸੰਮਤੀ ਨਾਲ ਸਿਫ਼ਾਰਸ਼ ਕੀਤੀ ਗਈ ਸੀ ਕਿ ਮਾਮਲਾ ਭਾਰਤ ਸਰਕਾਰ ਨਾਲ ਸਬੰਧਤ ਮੰਤਰਾਲਿਆਂ ਕੋਲ ਉਠਾਇਆ ਜਾਵੇ ਅਤੇ ਭਾਰਤ ਸਰਕਾਰ ਅਤੇ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਜਾਵੇ ਕਿ ਭਾਖੜਾ ਡੈਮ ਪ੍ਰਾਜੈਕਟਾਂ ਅਤੇ ਬੀ.ਬੀ.ਐਮ.ਬੀ. ਦੇ ਹੋਰ ਹਾਈਡਰੋ ਪ੍ਰਾਜੈਕਟਾਂ ’ਤੇ ਸੀ.ਆਈ.ਐਸ.ਐਫ਼. ਕਰਮਚਾਰੀ ਤਾਇਨਾਤ ਨਾ ਕੀਤੇ ਜਾਣ।
ਜ਼ਿਕਰਯੋਗ ਹੈ ਕਿ ਸਦਨ ਦੀ ਕਾਰਵਾਈ ਦੌਰਾਨ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਵਲੋਂ ਬੀ.ਬੀ.ਐਮ.ਬੀ. 'ਤੇ ਸੀ.ਆਈ.ਐਸ.ਐਫ਼. ਦੀ ਤਾਇਨਾਤੀ ਦੇ ਮੁੱਦੇ 'ਤੇ ਮਤਾ ਪੇਸ਼ ਕੀਤਾ ਸੀ।
(For more news apart from Resolution to Remove CISF from BBMB Passed in Vidhan Sabha Latest News in Punjabi stay tuned to Rozana Spokesman.)