Chandigarh News : ਪੰਜਾਬ ਦੇ 5 ਜਿਲ੍ਹਿਆਂ 'ਚ ਭਾਰੀ ਮੀਂਹ ਪੈਣ ਦੀ ਚੇਤਾਵਨੀ, IMD ਵੱਲੋਂ ਅਲਰਟ ਜਾਰੀ
Chandigarh News : ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ ਜ਼ਿਲ੍ਹਿਆ ’ਚ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਹੈ ਸੰਭਾਵਨਾ
file photo
Chandigarh News : ਮੌਸਮ ਵਿਭਾਗ ਚੰਡੀਗੜ੍ਹ ਦੇ ਵਲੋਂ 5 ਜਿਲ੍ਹਿਆਂ ਦੇ ਅੰਦਰ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੀ ਰਿਪੋਰਟ ਮੁਤਾਬਿਕ, ਅਗਲੇ ਕੁੱਝ ਘੰਟਿਆਂ ਦੌਰਾਨ ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ, ਵਿੱਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ।
(For more news apart from Warning of heavy rain in 5 districts of Punjab, alert issued by IMD News in Punjabi, stay tuned to Rozana Spokesman)