SSP ਸਵਪਨ ਸ਼ਰਮਾ ਦੀ ਟੀਮ ਨੂੰ ਮਿਲੀ ਵੱਡੀ ਕਾਮਯਾਬੀ, 2 ਕਿਲੋ ਹੈਰੋਇਨ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

4 ਵਿਅਕਤੀ ਨਾਮਜ਼ਦ

photo

 

ਅੰਮ੍ਰਿਤਸਰ: ਅੰਮ੍ਰਿਤਸਰ ਦੇਹਾਤੀ ਦੇ ਐਸਐਸਪੀ ਸਵਪਨ ਸ਼ਰਮਾ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਿਲ ਕੀਤੀ ਹੈ। ਥਾਣਾ ਘਰਿੰਡਾ ਦੀ ਪੁਲਿਸ ਨੇ ਪਿੰਡ ਮੁਹਾਵਾ 'ਚ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਮਾਮਲੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ।