Punjab Govt Holidays List 2025 : ਪੰਜਾਬ ਸਰਕਾਰ ਵੱਲੋਂ ਸਾਲ-2025 ਲਈ ਗਜਟਿਡ ਛੁੱਟੀਆਂ ਦੀ ਸੂਚੀ ਜਾਰੀ, ਪੜ੍ਹੋ ਵੇਰਵਾ
ਪੰਜਾਬ ਸਰਕਾਰ ਵੱਲੋਂ ਸਾਲ-2025 ਲਈ ਗਜਟਿਡ ਛੁੱਟੀਆਂ ਦੀ ਸੂਚੀ ਜਾਰੀ,
Punjab Govt Holidays List 2025 News
ਪੰਜਾਬ ਸਰਕਾਰ ਨੇ ਸਾਲ 2025 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਇਹ ਸੂਚੀ ਅੱਜ ਯਾਨੀ ਬੁੱਧਵਾਰ ਨੂੰ ਜਾਰੀ ਕੀਤੀ ਗਈ ਹੈ। ਸੂਚੀ ਵਿੱਚ ਦਰਜ ਛੁੱਟੀਆਂ ਦੌਰਾਨ ਸਰਕਾਰੀ ਦਫ਼ਤਰ, ਨਗਰ ਨਿਗਮ ਦਫ਼ਤਰ, ਸਕੂਲ, ਕਾਲਜ, ਪ੍ਰਸ਼ਾਸਨਿਕ ਦਫ਼ਤਰ ਅਤੇ ਹੋਰ ਸਰਕਾਰੀ ਸ਼ਾਖਾਵਾਂ ਬੰਦ ਰਹਿਣਗੀਆਂ।
ਸੂਚੀ ਵਿੱਚ ਇਹ ਵੀ ਦੱਸਿਆ ਗਿਆ ਹੈ ਕਿ ਗੁਰਪੁਰਬ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਡੀਸੀ ਨਗਰ ਕੀਰਤਨ ਸਮੇਤ ਹੋਰ ਪ੍ਰੋਗਰਾਮਾਂ ਲਈ ਅੱਧੇ ਦਿਨ ਦੀ ਛੁੱਟੀ ਤੋਂ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕਰ ਸਕਦੇ ਹਨ।