ਆਜ਼ਾਦੀ ਦੇ 75 ਸਾਲ ਪੂਰੇ ਹੋਣ ਸਬੰਧੀ ਅੰਮ੍ਰਿਤਸਰ ਵਿਚ ਸਾਈਕਲ ਰੈਲੀ ਦਾ ਆਯੋਜਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਪ੍ਰੋਗਰਾਮ ਉਲੀਕੇ ਜਾਣਗੇ।

Cycle rally

ਅੰਮ੍ਰਿਤਸਰ - ਭਾਰਤ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਅੱਜ ਅੰਮ੍ਰਿਤਸਰ ਵਿਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਇਸ ਵਿਚਕਾਰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਕਿਹਾ, “ਸਾਡੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ਲਈ ਅਸੀਂ ਜਲ੍ਹਿਆਂਵਾਲਾ ਬਾਗ ਤੋਂ ਸਾਈਕਲ ਰੈਲੀ ਸ਼ੁਰੂ ਕੀਤੀ ਗਈ।

ਮਿਲੀ ਜਾਣਕਾਰੀ ਦੇ ਮੁਤਾਬਿਕ ਇਹ ਸਾਈਕਲ ਰੈਲੀ ਨੂੰ ਜੱਲਿਆਂਵਾਲਾ ਬਾਗ ਤੋਂ ਰਵਾਨਾ ਕੀਤਾ ਗਿਆ। ਉਨ੍ਹਾਂਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਨੂੰ ਸਮਰਪਿਤ ਆਉਣ ਵਾਲੇ ਸਮੇਂ ਵਿਚ ਹੋਰ ਵੀ ਕਈ ਪ੍ਰੋਗਰਾਮ ਉਲੀਕੇ ਜਾਣਗੇ।