ਲੁਧਿਆਣਾ ਤੋਂ ਸੁਖਬੀਰ ਬਾਦਲ ਨੇ ਵਿਪਨ ਸੂਦ ਕਾਕਾ ਨੂੰ ਲੋਕ ਸਭਾ ਲਈ ਐਲਾਨਿਆ ਪਹਿਲਾ ਉਮੀਦਵਾਰ
2024 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਐਲਾਨੇ ਜਾਣ ਤੋਂ ਬਾਅਦ ਕਾਕਾ ਸੂਦ ਨੇ ਦਾਅਵਾ ਕੀਤਾ ਕਿ ਉਹ ਚੋਣ ਜਿੱਤਣਗੇ।
photo
ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਹਿਲਾ ਉਮੀਦਵਾਰ ਐਲਾਨ ਦਿੱਤਾ ਹੈ। ਵਿਪਨ ਸੂਦ ਕਾਕਾ ਨੂੰ ਸੁਖਬੀਰ ਨੇ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਹੈ ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਪਹਿਲੇ ਉਮੀਦਵਾਰ ਵਜੋਂ ਕਾਕਾ ਸੂਦ ਦੇ ਨਾਂ ਦਾ ਐਲਾਨ ਕਰ ਦਿੱਤਾ।
2024 ਦੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਨਾਂ ਐਲਾਨੇ ਜਾਣ ਤੋਂ ਬਾਅਦ ਕਾਕਾ ਸੂਦ ਨੇ ਦਾਅਵਾ ਕੀਤਾ ਕਿ ਉਹ ਚੋਣ ਜਿੱਤਣਗੇ।