ਡੀਜੀਪੀ ਅਰੋੜਾ ਦੇ ਕਾਰਜਕਾਲ 'ਚ ਤਿੰਨ ਮਹੀਨੇ ਦਾ ਵਾਧਾ
ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ 30/9/2018 ਨੂੰ ਸੇਵਾ ਮੁਕਤ ਹੋਣ ਜਾ ਰਹੇ ਸਨ।
Suresh Arora
ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ 30/9/2018 ਨੂੰ ਸੇਵਾ ਮੁਕਤ ਹੋਣ ਜਾ ਰਹੇ ਸਨ।
ਪੰਜਾਬ ਸਰਕਾਰ ਦੀ ਸਿਫਾਰਸ਼ 'ਤੇ ਭਾਰਤ ਸਰਕਾਰ ਵਲੋਂ ਉਨ੍ਹਾਂ ਦੇ ਕਾਰਜਕਾਲ ਵਿਚ 3 ਮਹੀਨੇ ਦਾ ਵਾਧਾ ਕਰ ਦਿੱਤਾ ਗਿਆ ਹੈ।