ਹਾਈਪ੍ਰੋਫਾਈਲ ਗੈਂਗਰੇਪ ਮਾਮਲੇ ਵਿਚ ਪੀੜਤ ਮਹਿਲਾ ਨੂੰ ਇਨਸਾਫ਼ ਦਿਵਾਉਣ ਲਈ ਬ੍ਰਾਹਮਣ ਸਮਾਜ ਦੇ ਲੋ
Published : Sep 12, 2020, 1:50 am IST
Updated : Sep 12, 2020, 1:50 am IST
SHARE ARTICLE
image
image

ਹਾਈਪ੍ਰੋਫਾਈਲ ਗੈਂਗਰੇਪ ਮਾਮਲੇ ਵਿਚ ਪੀੜਤ ਮਹਿਲਾ ਨੂੰ ਇਨਸਾਫ਼ ਦਿਵਾਉਣ ਲਈ ਬ੍ਰਾਹਮਣ ਸਮਾਜ ਦੇ ਲੋਕ ਸੜਕਾਂ 'ਤੇ ਆਏ

  to 
 

ਕਰਨਾਲ,  11 ਸਤੰਬਰ (ਪਲਵਿੰਦਰ ਸਿੰਘ ਸੱਗੂ): ਕਰਨਾਲ ਦੇ ਹਾਈਪ੍ਰੋਫਾਈਲ ਗੈਂਗਰੇਪ ਮਾਮਲੇ ਵਿੱਚ ਪੀੜਤ ਮਹਿਲਾ ਨੂੰ ਇਨਸਾਫ ਦੁਆਉਣ ਲਈ ਅੱਜ ਸੈਂਕੜਿਆਂ ਦੀ ਗਿਣਤੀ ਵਿੱਚ ਬ੍ਰਾਹਮਣ ਸਮਾਜ ਦੇ ਲੋਕ ਸੜਕਾਂ ਤੇ ਉਤਰ ਆਏ ਅਤੇ ਆਪਣਾ ਰੋਸ ਮੁਜ਼ਾਹਰਾ ਕੀਤਾ  ਅੱਜ ਬ੍ਰਾਹਮਣ ਧਰਮਸਾਲਾ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਬ੍ਰਾਹਮਣ ਸਮਾਜ ਦੇ ਲੋਕ ਇਕੱਠੇ ਹੋਏ ਅਤੇ ਰੋਸ ਮੁਜ਼ਾਹਰਾ ਕਰਦੇ ਹੋਏ ਕਰਨਾਲ ਦੇ ਮਿਨੀ ਸਕੱਤਰ ਜਾਗੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਬਰਾਮਣ ਸਮਾਜ ਦੀ ਮੰਗ ਹੈ ਕਿ ਇਸ ਹਾਈ ਪ੍ਰੋਫਾਈਲ ਗੈਂਗਰੇਪ ਆਰੋਪੀ ਕਰਨਾਲ ਦੇ ਤਸੀਲਦਾਰ ਅਤੇ ਪ੍ਰਤਾਪ ਸਕੂਲ ਦੇ ਮਾਲਕ ਅਜੈ ਭਾਟੀਆ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ  ਤਸੀਲਦਾਰ ਨੂੰ ਨੌਕਰੀ ਤੋਂ ਬਰਖਾਸਤ  ਕੀਤਾ ਜਾਏ।
ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਕਰਨਾਲ  ਬ੍ਰਾਹਮਣ ਸਭਾ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸ਼ਰਮਾਂ  ਨੇ ਕਿਹਾ ਕਿ ਅਸੀਂ ਅੱਜ ਕਰਨਾਲ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ  ਨੂੰ ਮੁੱਖ ਮੰਤਰੀ ਦੇ ਨਾਮ ਆਪਣਾ ਮੰਗ ਪੱਤਰ ਦਿੱਤਾ ਹੈ, ਤੋਂ ਮੰਗ ਕੀਤੀ ਹੈ ਕਿ ਦੋ-ਤਿੰਨ ਦਿਨ ਦੇ ਅੰਦਰ ਇਸ ਗੈਂਗ ਰੇਪ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਨਹੀਂ ਤਾਂ ਅਸੀਂ ਪੂਰੇ ਸੂਬੇ ਵਿੱਚ ਅੰਦੋਲਨ ਛੇੜ ਦਿਆਂਗੇ ਉਹਨਾਂ ਨੇ ਕਿਹਾ ਕਿ ਸਾਰੇ ਸਮਾਜ ਦੇ ਲੋਕ ਇਸ ਮਾਮਲੇ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਦੇ ਖਿਲਾਫ ਸੜਕਾਂ ਤੇ ਉਤਰ ਆਏਗਾ ਕਿਉਂਕਿ ਕਰਨਾਲ ਪੁਲਿਸ ਉਤੇ ਗੈਂਗਰੇਪ ਮਾਮਲੇ ਵਿਚ ਲੱਖਾਂ ਰੁਪਏ ਲੈ ਕੇ ਆਰੋਪੀਆਂ ਨੂੰ ਬਚਾਉਣ ਦੇ ਆਰੋਪ ਲੱਗੇ ਹਨ ਏਨਾ ਆਰੋਪਾਂ ਤੋਂ ਆਪਣਾ ਪਿੱਛਾ ਛੁਡਵਾਉਣ ਲਈ ਕਰਨਾਲ ਐਸ ਪੀ ਨੇ ਇਸ ਮਾਮਲੇ ਦੀ ਜਾਂਚ ਤੋਂ ਪਿੱਛਾ ਛੁਡਵਾ ਲਿਆ ਹੈ ਜਿਸ ਤੋਂ ਬਾਅਦ ਆਈ ਜੀ  ਨੇ ਇਸ ਮਾਮਲੇ ਦੀ ਜਾਂਚ ਕੈਥਲ ਪੁਲਿਸ ਨੂੰ ਦੇ ਦਿੱਤੀ ਹੈ ਇਸ ਤੋਂ ਸਾਬਿਤ ਹੁੰਦਾ ਹੈ ਕਿ ਪੁਲਿਸ ਨੇ ਲੱਖਾਂ ਰੁਪਏ ਲੈ ਕੇ ਆਰੋਪੀਆਂ ਨੂੰ ਬਚਾਉਣ ਦਾ ਕੰਮ ਕੀਤਾ ਹੈ ਅਤੇ ਇੱਕ ਸਾਜਿਸ ਦੇ ਤਹਿਤ ਮਹਿਲਾ ਨੂੰ  ਹਨੀ ਟਰੇਪ ਮਾਮimageimageਲੇ ਵਿਚ ਫਸਾਇਆ ਗਿਆ ਹੈ ਬ੍ਰਾਹਮਣ ਸਭਾ ਨੇ ਕਰਨਾਲ ਦੇ ਐਸਪੀ ਨੂੰ ਵੀ ਸਸਪੈਂਡ ਕਰਨ ਦੀ ਮੰਗ ਕੀਤੀ ਹੈ ਅੱਜ ਦੇ ਪ੍ਰਦਰਸ਼ਨ ਵਿੱਚ ਸੈਂਕੜੇ ਬ੍ਰਾਹਮਣ ਸਭਾ ਦੇ ਲੋਕ ਮੌਜੂਦ ਸਨ।
news palwinder singh saggu karnal  ੧੧-੦੯(੨)

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement