Chandigarh News : ਨਵੇਂ ਚੁਣੇ ਪੰਚਾਂ ਦਾ ਸਹੁੰ ਚੁੱਕ ਸਮਾਗਮ ਆਪਣੇ-ਆਪਣੇ ਜ਼ਿਲ੍ਹੇ ’ਚ ਹੋਵੇਗਾ 19 ਨੂੰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Chandigarh News : ਪੰਜਾਬ ਸਰਕਾਰ ਨੇ ਜਾਰੀ ਕੀਤਾ ਨੋਟਿਸ

ਨੋਟਿਸ ਦੀ ਕਾਪੀ

Chandigarh News : ਪੰਜਾਬ ਵਿੱਚ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਵਾਉਣ ਸਬੰਧੀ ਸਮਾਗਮ 19 ਨਵੰਬਰ ਨੂੰ ਹੋਵੇਗਾ। ਇਹ ਸਮਾਗਮ ਜ਼ਿਲ੍ਹਾ ਪੱਧਰ ਉਤੇ ਹੋਣਗੇ। ਜਦੋਂ ਕਿ ਜਿੰਨਾਂ ਜ਼ਿਲ੍ਹਿਆਂ ਵਿੱਚ ਜ਼ਿਮਨੀ ਚੋਣਾਂ ਹੋਣੀਆਂ ਹਨ ਉਨ੍ਹਾਂ ਜ਼ਿਲ੍ਹਿਆਂ ਵਿੱਚ ਪੰਚਾਂ ਦੇ ਸਹੁੰ ਚੁੱਕ ਸਮਾਗਮ ਨਹੀਂ ਹੋਣਗੇ, ਜਿੰਨਾ ਵਿੱਚ ਹੁਸ਼ਿਆਰਪੁਰ, ਗੁਰਦਾਸਪੁਰ, ਬਰਨਾਲ ਅਤੇ ਸ੍ਰੀ ਮੁਕਤਸਰ ਸਾਹਿਬ ਸ਼ਾਮਲ ਹਨ।

(For more news apart from  The oath-taking ceremony newly elected panches will be held in their respective districts  On the 19th News in Punjabi, stay tuned to Rozana Spokesman)