ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 24 ਘੰਟਿਆਂ 'ਚ ਠੰਢ ਕਰਾਏਗੀ ਧੰਨ-ਧੰਨ ! ਰੱਖੋ ਆਪਣਾ ਖਿਆਲ
ਸਵੇਰੇ ਸਕੂਲ ਜਾਣ ਵੇਲੇ ਹੋਈ ਬਾਰਿਸ਼ ਕਾਰਨ ਸਭ ਤੋਂ ਵੱਧ ਪਰੇਸ਼ਾਨੀ ਵਿਦਿਆਰਥੀਆਂ ਨੂੰ ਹੋਈ
Rain decreases temperature
ਜਲੰਧਰ : ਵੀਰਵਾਰ ਦੀ ਸ਼ੁਰੂਆਤ ਬਾਰਿਸ਼ ਨਾਲ ਹੋਈ। ਬੂੰਦਾਬਾਂਦੀ ਦਾ ਸਿਲਸਿਲਾ ਤੜਕੇ ਸਾਢੇ ਪੰਜ ਵਜੇ ਤੋਂ ਸ਼ੁਰੂ ਹੋ ਗਿਆ ਜੋ ਬਾਅਦ 'ਚ ਭਾਰੀ ਬਾਰਿਸ਼ ਤੇ ਠੰਢੀਆਂ ਹਵਾਵਾਂ 'ਚ ਤਬਦੀਲ ਹੋ ਗਿਆ। ਇਸ ਕਾਰਨ ਤਾਪਮਾਨ ਡਿੱਗ ਕੇ ਵੱਧ ਤੋਂ ਵੱਧ 16 ਤੇ ਘੱਟੋ-ਘੱਟ 10 ਡਿਗਰੀ ਸੈਲਸੀਅਸ ਰਹਿ ਗਿਆ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।