Punjab News: CM ਭਗਵੰਤ ਮਾਨ ਨੇ ਲੋਹੜੀ ਦੇ ਤਿਉਹਾਰ ਦੀਆਂ ਦਿੱਤੀਆਂ ਵਧਾਈਆਂ

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਲਿਖਿਆ, ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।

CM Bhagwant Mann extends greetings on the occasion of Lohri

 

CM Bhagwant Mann extends greetings on the occasion of Lohri: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਹੜੀ ਦੇ ਪਵਿੱਤਰ ਤਿਉਹਾਰ ਮੌਕੇ ਵਧਾਈਆਂ ਦਿੱਤੀਆਂ ਹਨ। 

ਉਨ੍ਹਾਂ ਲਿਖਿਆ,  ਲੋਹੜੀ ਦੀਆਂ ਆਪ ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।