ਪਟਿਆਲਾ ਦੇ 7 ਕੌਂਸਲਰਾਂ ਵੱਲੋਂ ਦਾਇਰ ਪਟੀਸ਼ਨਾਂ ਨੂੰ ਹਾਈ ਕੋਰਟ ਨੇ ਕੀਤਾ ਮਨਜ਼ੂਰ
ਸੂਬਾ ਸਰਕਾਰ ਨੇ ਚੋਣਾਂ ਕਰ ਦਿੱਤੀਆਂ ਸਨ ਮੁਲਤਵੀ
ਪਟਿਆਲਾ ਦੇ 7 ਕੌਂਸਲਰਾਂ ਵੱਲੋਂ ਦਾਇਰ ਪਟੀਸ਼ਨਾਂ ਨੂੰ ਹਾਈ ਕੋਰਟ ਨੇ ਕੀਤਾ ਮਨਜ਼ੂਰ
ਚੰਡੀਗੜ੍ਹ: ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਦੇ 7 ਕੌਂਸਲਰਾਂ ਵੱਲੋਂ ਦਾਇਰ ਪਟੀਸ਼ਨਾਂ ਨੂੰ ਮਨਜ਼ੂਰ ਕਰ ਲਿਆ ਹੈ। ਜਿਨ੍ਹਾਂ ਦੀਆਂ ਸੂਬਾ ਸਰਕਾਰ ਨੇ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਸੂਬੇ ਕੋਲ ਸਿਮਰਪ੍ਰੀਤ ਕੌਰ ਬਨਾਮ ਪੰਜਾਬ ਰਾਜ ਅਤੇ ਹੋਰ ਮਾਮਲਿਆਂ ਵਿੱਚ ਇਸ ਮਾਣਯੋਗ ਅਦਾਲਤ ਦੁਆਰਾ ਨਿਰਧਾਰਤ ਚੋਣਾਂ ਨੂੰ ਮੁਲਤਵੀ ਕਰਨ ਜਾਂ ਰੱਦ ਕਰਨ ਦੀ ਕੋਈ ਸ਼ਕਤੀ ਨਹੀਂ ਹੈ। ਹੁਣ ਇਨ੍ਹਾਂ ਸਾਰੇ 7 ਕੌਂਸਲਰਾਂ ਨੂੰ ਸਹੁੰ ਚੁੱਕਣ ਅਤੇ ਕੌਂਸਲਰਾਂ ਵਜੋਂ ਅੱਗੇ ਕੰਮ ਕਰਨ ਦੀ ਇਜਾਜ਼ਤ ਹੋਵੇਗੀ।