ਇਕਬਾਲ ਸਿੰਘ ਲਾਲਪੁਰਾ ਮੁੜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਸਰਕਾਰ ਵਲੋਂ ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

Iqbal Singh Lalpura re-appointed as Chairman of Minorities Commission
Photo


ਚੰਡੀਗੜ੍ਹ: ਕੇਂਦਰ ਸਰਕਾਰ ਵਲੋਂ ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਮੁੜ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਉਹਨਾਂ ਨੇ ਕੌਮੀ ਘੱਟ ਗਿਣਤੀ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਇਕਬਾਲ ਸਿੰਘ ਲਾਲਪੁਰਾ ਨੇ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜੀ ਸੀ।


Photo