Sri Anandpur Sahib : ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ
Sri Anandpur Sahib : ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ
Sri Anandpur Sahib News in Punjabi : ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਤਮਸਤਕ ਹੋਏ।
ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।
(For more news apart from Cabinet Minister Harjot Singh Bains pays obeisance at Takht Sri Keshgarh Sahib on the holy day of Baisakhi News in Punjabi, stay tuned to Rozana Spokesman)