Amritsar News : ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ: ਮਰਨ ਵਾਲਿਆਂ ਦੀ ਗਿਣਤੀ 20 ਤੋਂ ਵੱਧ ਹੋਈ, ਕਈਆਂ ਦੀ ਹਾਲਤ ਗੰਭੀਰ
Amritsar News : ਮਜੀਠੇ ਦੇ 6 ਪਿੰਡਾਂ ਦੇ ਵਿੱਚ ਹੁਣ ਤੱਕ ਜਹਰੀਲੀ ਸ਼ਰਾਬ ਪੀਣ ਨਾਲ ਵੀ ਲੋਕਾਂ ਦੀ ਮੌਤ ਦੀ ਹੋ ਚੁੱਕੀ ਹੈ ਪੁਸ਼ਟੀ
ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ
Amritsar News in Punjabi : ਅੰਮ੍ਰਿਤਸਰ ’ਚ ਜ਼ਹਿਰੀਲੀ ਸ਼ਰਾਬ ਦਾ ਕਹਿਰ ਮਰਨ ਵਾਲਿਆਂ ਦੀ ਗਿਣਤੀ 20 ਤੋਂ ਵੱਧ ਪਹੁੰਚੀ, ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ’ਚੋਂ 10 ਅਜੇ ਵੀ ਹਸਪਤਾਲ ਵਿੱਚ ਭਰਤੀ ਹਨ। ਅੱਜ ਮਜੀਠਾ ਵਿਧਾਨ ਸਭਾ ਹਲਕੇ ਦੇ 6 ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਮਚਾ ਦਿੱਤੀ। ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਦੇਰ ਰਾਤ ਵਾਪਰਿਆ। ਅੱਠ ਲੋਕਾਂ ਦੀ ਮੌਤ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਪੁਲਿਸ ਵੱਲੋਂ ਇਸ ਮਾਮਲੇ ਦੇ ਵਿੱਚ ਹੁਣ ਤੱਕ 9 ਗ੍ਰਿਫਤਾਰੀਆਂ ਹੋ ਚੁੱਕੀਆਂ ਹਨ।
(For more news apart from Poisonous liquor scare in Amritsar: Death toll reaches over 20, condition of many critical News in Punjabi, stay tuned to Rozana Spokesman)