ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰੀਪੋਰਟ ਮੁੜ ਪਾਜ਼ੇਟਿਵ

ਏਜੰਸੀ

ਖ਼ਬਰਾਂ, ਪੰਜਾਬ

ਸੁਖਦੇਵ ਸਿੰਘ ਢੀਂਡਸਾ ਦੀ ਕੋਰੋਨਾ ਰੀਪੋਰਟ ਮੁੜ ਪਾਜ਼ੇਟਿਵ

image

ਸੰਗਰੂਰ, 12 ਸਤੰਬਰ (ਭੁੱਲਰ) : ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਕੋਰੋਨਾ ਰਿਪੋਰਟ ਮੁੜ ਪਾਜ਼ੇਟਿਵ ਆ ਗਈ ਹੈ ਅਤੇ ਉਹ ਦਿੱਲੀ ਵਿਖੇ ਹੀ ਅਪਣੀ ਰਿਹਾਇਸ਼ 'ਤੇ ਇਕਾਂਤਵਾਸ ਹਨ। ਢੀਂਡਸਾ ਦੇ ਪੀ.ਏ. ਜਸਵਿੰਦਰ ਸਿੰਘ ਖ਼ਾਲਸਾ ਅਤੇ ਮੀਡੀਆ ਸਲਾਹਕਾਰ ਗੁਰਮੀਤ ਸਿੰਘ ਜੌਹਲ ਦੀ ਸਾਂਝੀ ਜਾਣਕਾਰੀ ਅਨੁਸਾਰ