Punjab News: ਪੱਟੀ ਦੇ ਪਿੰਡ ਨੌਸ਼ਹਿਰਾ ਪੰਨੂਆਂ ’ਚ ‘ਆਪ’ ਵਰਕਰ ਬਚਿੱਤਰ ਸਿੰਘ ਦਾ ਕਤਲ

ਏਜੰਸੀ

ਖ਼ਬਰਾਂ, ਪੰਜਾਬ

Punjab News: ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

Murder of 'AAP' worker Bachitar Singh in Nowshera Pannuan village of Patti

Punjab News: ਜ਼ਿਲ੍ਹਾ ਤਰਨਤਾਰਨ ਦੇ ਕਸਬਾ ਨੌਸ਼ਹਿਰਾ ਪੰਨੂਆਂ ਵਿੱਚ ਅਣਪਛਾਤੇ ਲੋਕਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਬਿੱਕਰਮਜੀਤ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਚੋਦਰੀਵਾਲ ਪਿੰਡ ਦੇ ਰਹਿਣ ਵਾਲੇ ਆਮ ਆਦਮੀ ਪਾਰਟੀ ਦੇ ਪੁਰਾਣੇ ਵਰਕਰ ਦਾ ਕਤਲ ਕਰ ਦੇਣ ਦੀ ਖ਼ਬਰ ਸਾਹਮਣੇ ਆਈ ਹੈ।

ਇਸ ਵਾਰਦਾਤ ਨੂੰ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਅੰਜਾਮ ਦਿੱਤਾ ਹੈ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਵੱਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਤਰਨ ਤਾਰਨ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ