ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ ਕੈਬਨਿਟ ਮੰਤਰੀ ਬਾਜਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ ਮੌਕੇ ਤੇ ਉਨ੍ਹਾਂਨੇ ਸਰੋਵਰ ਨੂੰ ਨਵੀਂ ਪਾਈ ਜਾਣ ਵਾਲੀ ਪਾਈਪ ਲਾਇਨ ਦੀ ਸ਼ੁਰੂਆਤ ਟੱਕ ਲਾ ਕੇ ਕੀਤੀ। ਇਸ ਕੰਮ ਲਈ 1 ਕਰੋੜ 60 ਲੱਖ ਰੁਪਏ ਦਾ ਚੈੱਕ ਦਿੱਤਾ।

Cabinet Minister Tript Rajinder Singh Bajwa

ਸ੍ਰੀ ਮੁਕਤਸਰ ਸਾਹਿਬ- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਹਰਚਰਨ ਸਿੰਘ ਬਰਾੜ, ਜਗਜੀਤ ਸਿੰਘ ਬਰਾੜ, ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਸਮੇਤ ਕਈ ਆਗੂ ਤੇ ਅਧਿਕਾਰੀ ਵੀ ਸ਼ਾਮਿਲ ਸਨ। 

ਇਸ ਮੈਨੇਜਰ ਸੁਮੇਰ ਸਿੰਘ ਵਲੋਂ ਕੈਬਨਿਟ ਮੰਤਰੀ ਬਾਜਵਾ ਸਿਰੋਪਾਉ ਅਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਵੀ ਦਿੱਤੀ ਗਈ। ਇਸ ਮੌਕੇ ਤੇ ਉਨ੍ਹਾਂਨੇ ਸਰੋਵਰ ਨੂੰ ਨਵੀਂ ਪਾਈ ਜਾਣ ਵਾਲੀ ਪਾਈਪ ਲਾਇਨ ਦੀ ਸ਼ੁਰੂਆਤ ਟੱਕ ਲਾ ਕੇ ਕੀਤੀ।  ਇਸ ਕੰਮ ਲਈ 1 ਕਰੋੜ 60 ਲੱਖ ਰੁਪਏ ਦਾ ਚੈੱਕ ਦਿੱਤਾ।