Punjab Public Holiday: ਪੰਜਾਬ 'ਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ, ਸਕੂਲ ਅਤੇ ਦਫ਼ਤਰ ਰਹਿਣਗੇ ਬੰਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਸ ਦਿਨ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਤੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ।

Punjab Public Holiday

Punjab Public Holiday: ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ। ਪੰਜਾਬ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ’ਚ ਸ਼ਹੀਦੀ ਸਭਾ ਦੇ ਮੱਦੇਨਜ਼ਰ 28 ਦਸੰਬਰ ਨੂੰ ਸੂਬੇ ’ਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਉਸ ਦਿਨ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਨਿਗਮਾਂ ਤੇ ਵਿਦਿਅਕ ਅਦਾਰਿਆਂ ਵਿਚ ਛੁੱਟੀ ਰਹੇਗੀ।

(For more news apart from Punjab Public Holiday latest News , stay tuned to Rozana Spokesman)