ਹਾਈ ਕੋਰਟ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ

ਏਜੰਸੀ

ਖ਼ਬਰਾਂ, ਪੰਜਾਬ

ਉਹ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਪੁੱਤਰ ਦੇ ਕਤਲ ਦੀ ਜਾਂਚ ਇੱਕ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਮੰਗ ਕਰਨਾ ਚਾਹੁੰਦੇ ਹਨ। 

photo

 

ਚੰਡੀਗੜ੍ਹ : ਵਕਾਲਤਨਾਮੇ 'ਤੇ ਦਸਤਖਤ ਕਰਵਾਉਣ ਲਈ ਸਿੱਧੂ ਮੂਸੇਵਾਲਾ ਦੇ ਮਾਪੇ ਹਾਈਕੋਰਟ ਦੇ ਵਕੀਲ ਕੋਲ ਪਹੁੰਚੇ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਹ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਪੁੱਤਰ ਦੇ ਕਤਲ ਦੀ ਜਾਂਚ ਇੱਕ ਸੁਤੰਤਰ ਏਜੰਸੀ ਤੋਂ ਕਰਵਾਉਣ ਦੀ ਮੰਗ ਕਰਨਾ ਚਾਹੁੰਦੇ ਹਨ।