Sri Anandpur Sahib News : ਨਿਹੰਗ ਸਿੰਘ ਜਥੇਬੰਦੀ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Sri Anandpur Sahib News : ਦਸਤਾਰ ਤੇ ਸਿਰੋਪਾਓ ਕੀਤੀ ਭੇਟ 

ਨਿਹੰਗ ਸਿੰਘ ਜਥੇਬੰਦੀ ਵਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਨਮਾਨ

Sri Anandpur Sahib News : ਬਾਬਾ ਗੁਰਦੇਵ ਸਿੰਘ ਜੀ ਮੁਖੀ ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਜੀ ਤਰਨਾ ਦਲ ਛਾਉਣੀ ਨਿਹੰਗ ਸਿੰਘਾਂ ਹੁਸ਼ਿਆਰਪੁਰ ਬਜਵਾੜਾ ਵੱਲੋਂ ਨਿਹੰਗ ਸਿੰਘ ਫ਼ੌਜਾਂ ਨਾਲ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਦਸਤਾਰ ਅਤੇ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ।

ਇਹ ਸਨਮਾਨ ਨਿਹੰਗ ਨੇ ਗਿਆਨੀ ਕੁਲਦੀਪ ਸਿੰਘ  ਗੜਗੱਜ ਨੂੰ ਸ੍ਰੀ ਆਨੰਦਪੁਰ ਸਾਹਿਬ ਰਿਹਾਇਸ਼ ਵਿਖੇ ਦਿੱਤਾ ਗਿਆ ਹੈ। 

(For more news apart from  Nihang Singh organization honors Jathedar Kuldeep Singh Gargajj   News in Punjabi, stay tuned to Rozana Spokesman)