ਕੋਰੋਨਾ ਵਾਇਰਸ ਬਾਰੇ ਦਿਤੀ ਜਾਣਕਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਬ ਸੈਂਟਰ ਮੱਕੋਵਾਲ ਅਧੀਨ ਪੈਂਦੇ ਪਿੰਡ ਕਾਲੋਵਾਲ ਹੈਲਥ ਕਰਮਚਾਰੀ ਰਾਜੀਵ ਰੋਮੀ ਵਲੋਂ ਪਿੰਡ ਵਾਸੀਆਂ ਨੂੰ ਕੋਰੋਨਾ ਵਾਇਰਸ ਬਾਰੇ ਜਾਣਕਾਰੀ ਦਿਤੀ ਗਈ।

File photo

ਗੜ੍ਹਦੀਵਾਲਾ, 13 ਅਪ੍ਰੈਲ (ਹਰਪਾਲ ਸਿੰਘ):  ਸਬ ਸੈਂਟਰ ਮੱਕੋਵਾਲ ਅਧੀਨ ਪੈਂਦੇ ਪਿੰਡ ਕਾਲੋਵਾਲ ਹੈਲਥ ਕਰਮਚਾਰੀ ਰਾਜੀਵ ਰੋਮੀ ਵਲੋਂ ਪਿੰਡ ਵਾਸੀਆਂ ਨੂੰ ਕੋਰੋਨਾ ਵਾਇਰਸ ਬਾਰੇ ਜਾਣਕਾਰੀ ਦਿਤੀ ਗਈ।

ਉਨ੍ਹਾਂ ਦਸਿਆ ਕਿ ਬੁਖਾਰ, ਖਾਂਸੀ ਅਤੇ ਮੂੰਹ ਰਾਹੀਂ ਸਾਹ ਲੈਣ ਵਿਚ ਤਕਲੀਫ ਆਦਿ ਇਸ ਦੇ ਮੱਖ ਲੱਛਣ ਹਨ। ਉਨ੍ਹਾਂ ਦਸਿਆ ਕਿ ਸਾਨੂੰ ਅਪਣੇ ਹੱਥਾਂ ਨੂੰ ਚੰਗੀ ਤਰ੍ਹਾਂ ਸਾਬਣ ਨਾਲ ਧੋਣਾ ਚਾਹੀਦਾ ਹੈ ਅਤੇ ਮੂੰਹ ਨੂੰ ਮਾਸਕ ਲਗਾ ਕੇ ਰੱਖਣਾ ਚਾਹੀਦਾ ਹੈ।